ਦਿੱਲੀ ਵਿਖੇ ਕਿਸਾਨ ਮਹਾਪੰਚਾਇਤ ਦੀ ਮਿਲੀ ਇਜਾਜ਼ਤ
ਨਵੀਂ ਦਿੱਲੀ : 'ਕਿਸਾਨ ਮਜ਼ਦੂਰ ਮਹਾਪੰਚਾਇਤ' 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਹੋਣ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦਾ ਦਾਅਵਾ ਹੈ ਕਿ ਇਸ ਮਹਾਂਪੰਚਾਇਤ ਵਿੱਚ ਪੰਜਾਬ-ਹਰਿਆਣਾ ਅਤੇ ਯੂਪੀ ਸਮੇਤ ਕਈ ਰਾਜਾਂ ਦੇ ਲੋਕ ਹਿੱਸਾ ਲੈਣਗੇ। ਐਸਕੇਐਮ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਪੁਲਿਸ ਨੇ ਉਸਨੂੰ 14 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ […]
By : Editor (BS)
ਨਵੀਂ ਦਿੱਲੀ : 'ਕਿਸਾਨ ਮਜ਼ਦੂਰ ਮਹਾਪੰਚਾਇਤ' 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਹੋਣ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦਾ ਦਾਅਵਾ ਹੈ ਕਿ ਇਸ ਮਹਾਂਪੰਚਾਇਤ ਵਿੱਚ ਪੰਜਾਬ-ਹਰਿਆਣਾ ਅਤੇ ਯੂਪੀ ਸਮੇਤ ਕਈ ਰਾਜਾਂ ਦੇ ਲੋਕ ਹਿੱਸਾ ਲੈਣਗੇ। ਐਸਕੇਐਮ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਪੁਲਿਸ ਨੇ ਉਸਨੂੰ 14 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ 'ਮਹਾਪੰਚਾਇਤ' ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਕਿਹਾ ਕਿ ਉਸ ਨੇ ਸਖ਼ਤ ਸ਼ਰਤਾਂ ਨਾਲ ਇਜਾਜ਼ਤ ਦਿੱਤੀ ਹੈ।
ਐਸਕੇਐਮ ਨੇ ਕਿਹਾ ਕਿ ਮਹਾਪੰਚਾਇਤ ਵਿੱਚ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ‘ਲੜਾਈ ਤੇਜ਼’ ਕਰਨ ਦਾ ਮਤਾ ਪਾਸ ਕੀਤਾ ਜਾਵੇਗਾ।
ਦਿੱਲੀ ਪੁਲਿਸ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
ਕਿਸਾਨ ਮੋਰਚਾ ਦੇ ਆਗੂਆਂ ਨੇ ਹਲਫ਼ਨਾਮੇ 'ਤੇ ਕੀਤੇ ਦਸਤਖਤ
ਸ਼ਰਤਾਂ ਦੀ ਪਾਲਣਾ ਕਰਨਗੇ
ਦਿੱਲੀ ਨਗਰ ਨਿਗਮ ਵਲੋਂ ਪਾਰਕਿੰਗ, ਪਾਣੀ, ਪਖਾਨੇ ਅਤੇ ਐਂਬੂਲੈਂਸ ਸਹੂਲਤਾਂ ਲਈ NOC ਜਾਰੀ
ਪੁਲਿਸ ਦੇ ਡਿਪਟੀ ਕਮਿਸ਼ਨਰ (ਕੇਂਦਰੀ) ਐਮ ਹਰਸ਼ ਵਰਧਨ ਨੇ ਕਿਹਾ, "ਅਸੀਂ ਸਖ਼ਤ ਸ਼ਰਤਾਂ ਲਗਾਈਆਂ ਹਨ।