ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ

ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ

ਕਿਹਾ ਕਿ ਅਜਿਹਾ ਕੋਈ ਸੰਵਿਧਾਨਕ ਜ਼ੁੰਮੇਵਾਰੀ ਨਹੀਂ ਹੈ
ਨਵੀਂ ਦਿੱਲੀ :
ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਅਜਿਹਾ ਕੋਈ ਸੰਵਿਧਾਨਕ ਜ਼ੁੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ‘ਤੇ ਬਣੇ ਨਹੀਂ ਰਹਿ ਸਕਦੇ। ਹਾਈ ਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ। ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਇਸ ਨੂੰ ਰਾਸ਼ਟਰਪਤੀ ਕੋਲ ਭੇਜਣਗੇ। ਇਸ ਮਾਮਲੇ ਵਿੱਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ।

ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਦਿੱਲੀ ਦੇ ਰਹਿਣ ਵਾਲੇ ਸੁਰਜੀਤ ਸਿੰਘ ਯਾਦਵ ਨੇ ਦਿੱਤੀ ਹੈ, ਜੋ ਆਪਣੇ ਆਪ ਨੂੰ ਕਿਸਾਨ ਅਤੇ ਸਮਾਜ ਸੇਵਕ ਦੱਸਦਾ ਹੈ। ਸੁਰਜੀਤ ਸਿੰਘ ਯਾਦਵ ਨੇ ਕਿਹਾ ਕਿ ਵਿੱਤੀ ਘੁਟਾਲੇ ਦੇ ਦੋਸ਼ੀ ਮੁੱਖ ਮੰਤਰੀ ਨੂੰ ਜਨਤਕ ਅਹੁਦਾ ਸੰਭਾਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

Related post

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਨਿਰਮਲ ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)- ਬੀਤੀ ਰਾਤ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਇੱਕ ਕਾਰ ਸੜਕ ਹਾਦਸੇ ਚ’ ਭਾਰਤ ਦੇ ਕੇਰਲਾ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…
ਸੀਐਮ ਮਾਨ 28 ਅਪੈ੍ਰਲ ਨੂੰ ਸੰਗਰੂਰ ਵਿਚ ਕਰਨਗੇ ਰੈਲੀ

ਸੀਐਮ ਮਾਨ 28 ਅਪੈ੍ਰਲ ਨੂੰ ਸੰਗਰੂਰ ਵਿਚ ਕਰਨਗੇ ਰੈਲੀ

ਸੰਗਰੂਰ, 27 ਅਪ੍ਰੈਲ, ਨਿਰਮਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ…