Begin typing your search above and press return to search.

ਗੈਂਗਸਟਰ ਸਾਗਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਪੁਲਿਸ

ਲੁਧਿਆਣਾ,  18 ਦਸੰਬਰ, ਨਿਰਮਲ : ਲੁਧਿਆਣਾ ਪੁਲਿਸ ਗੈਂਗਸਟਰ ਸਾਗਰ ਨਿਊਟਰੋਨ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਹੈ। ਸਾਗਰ ’ਤੇ ਲੁਧਿਆਣਾ ਪੁਲਿਸ ਨੇ ਕੋਰੀਅਰ ਦੇ ਜ਼ਰੀਏ ਮੱਧ ਪ੍ਰਦੇਸ਼ ਤੋਂ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਾਉਣ ਦਾ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪੁਲਿਸ ਉਸ ਕੋਲੋਂ ਪੁਛਗਿੱਛ ਲਈ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ। ਇਸ ਦੌਰਾਨ […]

ਗੈਂਗਸਟਰ ਸਾਗਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਪੁਲਿਸ
X

Editor EditorBy : Editor Editor

  |  18 Dec 2023 4:26 AM IST

  • whatsapp
  • Telegram


ਲੁਧਿਆਣਾ, 18 ਦਸੰਬਰ, ਨਿਰਮਲ : ਲੁਧਿਆਣਾ ਪੁਲਿਸ ਗੈਂਗਸਟਰ ਸਾਗਰ ਨਿਊਟਰੋਨ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਹੈ। ਸਾਗਰ ’ਤੇ ਲੁਧਿਆਣਾ ਪੁਲਿਸ ਨੇ ਕੋਰੀਅਰ ਦੇ ਜ਼ਰੀਏ ਮੱਧ ਪ੍ਰਦੇਸ਼ ਤੋਂ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਾਉਣ ਦਾ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪੁਲਿਸ ਉਸ ਕੋਲੋਂ ਪੁਛਗਿੱਛ ਲਈ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ। ਇਸ ਦੌਰਾਨ ਪੁਲਿਸ ਨੂੰ ਪਤਾ ਚਲਿਆ ਕਿ ਗੈਂਗਸਟਰ ਸਾਗਰ ਸੋਸ਼ਲ ਮੀਡੀਆ ਦੇ ਜ਼ਰੀਏ ਨੌਜਵਾਨਾਂ ਨੂੰ ਜੋੜ ਕੇ ਉਨ੍ਹਾਂ ਅਪਰਾਧ ਦੀ ਦੁਨੀਆ ਵਿਚ ਧੱਕ ਰਿਹਾ ਹੈ।

Next Story
ਤਾਜ਼ਾ ਖਬਰਾਂ
Share it