Begin typing your search above and press return to search.

ਐਸਜੀਪੀਸੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਚੰਡੀਗੜ੍ਹ, 4 ਅਕਤੂਬਰ, ਹ.ਬ. : ਪੰਜਾਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਐਸਜੀਪੀਸੀ ਚੋਣਾਂ ਲਈ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਹੋਵੇਗੀ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਹੋਰ ਵੇਰਵੇ ਜਾਰੀ ਕੀਤੇ […]

ਐਸਜੀਪੀਸੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ
X

Hamdard Tv AdminBy : Hamdard Tv Admin

  |  4 Oct 2023 2:55 AM GMT

  • whatsapp
  • Telegram


ਚੰਡੀਗੜ੍ਹ, 4 ਅਕਤੂਬਰ, ਹ.ਬ. : ਪੰਜਾਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਐਸਜੀਪੀਸੀ ਚੋਣਾਂ ਲਈ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਹੋਵੇਗੀ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਹੋਰ ਵੇਰਵੇ ਜਾਰੀ ਕੀਤੇ ਜਾਣਗੇ।

Next Story
ਤਾਜ਼ਾ ਖਬਰਾਂ
Share it