Begin typing your search above and press return to search.

ਫਿਰੋਜ਼ਪੁਰ ਵਿਚ ਨਸ਼ਾ ਤਸਕਰ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ

ਫਿਰੋਜ਼ਪੁਰ, 23 ਨਵੰਬਰ, ਨਿਰਮਲ : ਫਿਰੋਜ਼ਪੁਰ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਇੱਕ ਹੋਰ ਤਸਕਰ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਪੁਲਿਸ ਨੇ ਂਧਫਸ਼ ਐਕਟ 1985 ਤਹਿਤ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਕਥਿਤ ਕਾਰੋਬਾਰ ਕਰਕੇ ਬਲਵਿੰਦਰ ਸਿੰਘ ਉਰਫ ਗੋਲਾ ਪੁੱਤਰ ਦਰਸਨ ਸਿੰਘ ਵਾਸੀ ਸਾਹ ਅੱਬੂ ਬੁੱਕਰ ਥਾਣਾ ਸਦਰ ਜੀਰਾ ਦੀ 1,22,06,000 ਰੁਪਏ […]

ਫਿਰੋਜ਼ਪੁਰ ਵਿਚ ਨਸ਼ਾ ਤਸਕਰ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ
X

Editor EditorBy : Editor Editor

  |  23 Nov 2023 9:56 AM IST

  • whatsapp
  • Telegram


ਫਿਰੋਜ਼ਪੁਰ, 23 ਨਵੰਬਰ, ਨਿਰਮਲ : ਫਿਰੋਜ਼ਪੁਰ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਇੱਕ ਹੋਰ ਤਸਕਰ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਪੁਲਿਸ ਨੇ ਂਧਫਸ਼ ਐਕਟ 1985 ਤਹਿਤ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਕਥਿਤ ਕਾਰੋਬਾਰ ਕਰਕੇ ਬਲਵਿੰਦਰ ਸਿੰਘ ਉਰਫ ਗੋਲਾ ਪੁੱਤਰ ਦਰਸਨ ਸਿੰਘ ਵਾਸੀ ਸਾਹ ਅੱਬੂ ਬੁੱਕਰ ਥਾਣਾ ਸਦਰ ਜੀਰਾ ਦੀ 1,22,06,000 ਰੁਪਏ ਦੀ ਬਣਾਈ ਗਈ ਜਾਇਦਾਦ ਫਰੀਜ ਕਰਵਾਈ ਕੀਤੀ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਫਿਰੋਜ਼ਪੁਰ ਨੇ ਦੱਸਿਆ ਕਿ ਐਕਟ 1985 ਤਹਿਤ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ’ਤੇ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਰਣਧੀਰ ਕੁਮਾਰ, ੀਫਸ਼ ਕਪਤਾਨ ਪੁਲਿਸ (ਇੰਨ:) ਫਿਰੋਜ਼ਪੁਰ, ਦੀ ਨਿਗਰਾਨੀ ਹੇਠ ਕੰਮ ਕਰ ਰਹੀਆਂ ਪੁਲਿਸ ਟੀਮਾਂ ਵੱਲੋਂ ਬਲਵਿੰਦਰ ਸਿੰਘ, ਜਿਸ ਤੋਂ 260 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਉਸ ਖਿਲਾਫ ਮੁਕੱਦਮਾ ਫਿਰੋਜ਼ਪੁਰ ਕੈਂਟ ਵਿੱਚ ਦਰਜ ਰਜਿਸਟਰ ਹੋਇਆ ਸੀ।

ਮਾਣਯੋਗ ਅਦਾਲਤ ਵੱਲੋਂ ਬਲਵਿੰਦਰ ਸਿੰਘ ਉਰਫ ਗੋਲਾ ਨੂੰ 10 ਸਾਲ ਦੀ ਸਜ਼ਾ ਤੇ 01 ਲੱਖ ਰੁਪਏ ਜ਼ੁਰਮਾਨਾ ਕੀਤਾ ਗਿਆ। ਪੁਲਿਸ ਟੀਮ ਵੱਲੋਂ ਬਲਵਿੰਦਰ ਸਿੰਘ ਉਰਫ ਗੋਲਾ ਉਕਤ ਦਾ ਰਿਹਾਇਸ਼ੀ ਮਕਾਨ 64 ਮਰਲੇ ਪਿੰਡ ਸ਼ਾਹ ਅੱਬੂ ਬੁੱਕਰ ਜਿਸ ਦੀ ਕੀਮਤ 71,70,000 ਰੁਪਏ, ਰਿਹਾਇਸ਼ੀ ਕੋਠੀ 26 ਮਰਲੇ ਪਿੰਡ ਸ਼ਾਹ ਅੱਬੂ ਬੁੱਕਰ ਦੀ ਕੀਮਤ 41,94,000 ਰੁਪਏ, ਸੁੱਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦਾ ਪ੍ਰੀਤ 6049 ਟਰੈਕਟਰ ਜਿਸ ਦੀ ਕੀਮਤ 08,42,000 ਰੁਪਏ ਸੀ, ਕੁੱਲ ਜਾਇਦਾਦ 01,22,06,000 ਰੁਪਏ ਫਰੀਜ ਕਰਨ ਦੇ ਹੁਕਮਾਂ ਤਹਿਤ ਅੱਜ ਹਲਕਾ ਧਸ਼ਫ ਸ਼ਹਿਰੀ ਫਿਰੋਜ਼ਪੁਰ ਅਤੇ ਮੁੱਖ ਅਫਸਰ ਥਾਣਾ ਕੈਂਟ ਫਿਰੋਜ਼ਪੁਰ ਵੱਲੋਂ ਫਰੀਜਿੰਗ ਦੇ ਆਰਡਰਾਂ ਨੂੰ ਬਲਵਿੰਦਰ ਸਿੰਘ ਉਰਫ ਗੋਲਾ ਉਕਤ ਦੇ ਘਰ ਦੇ ਬਾਹਰ ਚਿਪਕਾਇਆ ਗਿਆ ਹੈ।

Next Story
ਤਾਜ਼ਾ ਖਬਰਾਂ
Share it