Begin typing your search above and press return to search.
ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੇਵੇਗੀ ਪੰਜਾਬ ਸਰਕਾਰ
ਸੀਐੱਮ ਮਾਨ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮਾਨ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਗੱਲ ਵੀ ਆਖੀ ਹੈ। ਜ਼ਿਕਰਯੋਗ ਹੈ ਕਿ ਖਨੌਰੀ ਬਾਰਡਰ 'ਤੇ ਸ਼ੁਭਕਰਨ ਸਿੰਘ ਦੀ ਮੌਤ ਹੋਈ ਸੀ ।
By : Editor (BS)

Next Story