ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੇਵੇਗੀ ਪੰਜਾਬ ਸਰਕਾਰ

ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੇਵੇਗੀ ਪੰਜਾਬ ਸਰਕਾਰ

ਸੀਐੱਮ ਮਾਨ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮਾਨ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਗੱਲ ਵੀ ਆਖੀ ਹੈ। ਜ਼ਿਕਰਯੋਗ ਹੈ ਕਿ ਖਨੌਰੀ ਬਾਰਡਰ ‘ਤੇ ਸ਼ੁਭਕਰਨ ਸਿੰਘ ਦੀ ਮੌਤ ਹੋਈ ਸੀ ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…