Begin typing your search above and press return to search.

ਮਨੀਲਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੋਗਾ, 12 ਦਸੰਬਰ, ਨਿਰਮਲ : ਵਿਦੇਸ਼ਾਂ ਵਿਚ ਕਿਸੇ ਪੰਜਾਬੀ ਦੀ ਮੌਤ ਹੋਣ ਦੀ ਖ਼ਬਰ ਰੋਜ਼ਾਨਾ ਹੀ ਸੁਣਨ ਨੂੰ ਮਿਲ ਜਾਂਦੀ ਹੈ। ਵਿਦੇਸ਼ਾਂ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸੇ ਤਰ੍ਹਾਂ ਹੁਣ ਮੋਗਾ ਜ਼ਿਲ੍ਹੇ ਦੀ ਤਹਿਸੀਲ ਸਮਾਲਸਰ ਅਧੀਨ ਆਉਂਦੇ ਪਿੰਡ ਲੰਡੇ ਦੇ ਇੱਕ ਨੌਜਵਾਨ ਦੀ ਮਨੀਲਾ ਵਿਖੇ ਅਣਪਛਾਤੇ ਵਿਅਕਤੀਆਂ […]

ਮਨੀਲਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
X

Editor EditorBy : Editor Editor

  |  12 Dec 2023 3:55 AM GMT

  • whatsapp
  • Telegram


ਮੋਗਾ, 12 ਦਸੰਬਰ, ਨਿਰਮਲ : ਵਿਦੇਸ਼ਾਂ ਵਿਚ ਕਿਸੇ ਪੰਜਾਬੀ ਦੀ ਮੌਤ ਹੋਣ ਦੀ ਖ਼ਬਰ ਰੋਜ਼ਾਨਾ ਹੀ ਸੁਣਨ ਨੂੰ ਮਿਲ ਜਾਂਦੀ ਹੈ। ਵਿਦੇਸ਼ਾਂ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸੇ ਤਰ੍ਹਾਂ ਹੁਣ ਮੋਗਾ ਜ਼ਿਲ੍ਹੇ ਦੀ ਤਹਿਸੀਲ ਸਮਾਲਸਰ ਅਧੀਨ ਆਉਂਦੇ ਪਿੰਡ ਲੰਡੇ ਦੇ ਇੱਕ ਨੌਜਵਾਨ ਦੀ ਮਨੀਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਨੌਜਵਾਨ ਮਨੀਲਾ ਵਿਖੇ ਕਾਫੀ ਸਮੇਂ ਤੋਂ ਰਹਿ ਰਿਹਾ ਸੀ ਜਿਸ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਖ਼ਬਰ ਪਤਾ ਚੱਲਦੇ ਸਾਰ ਹੀ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ।

Next Story
ਤਾਜ਼ਾ ਖਬਰਾਂ
Share it