ਜਲੰਧਰ ਸੀਟ 'ਤੇ ਗਿਣਤੀ ਜਾਰੀ: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ 43972 ਵੋਟਾਂ ਨਾਲ ਅੱਗੇ, ਭਾਜਪਾ ਦੂਜੇ ਅਤੇ 'ਆਪ' ਤੀਜੇ ਨੰਬਰ 'ਤੇ
ਜਲੰਧਰ ਸੀਟ 'ਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਸਾਬਕਾ ਸੀਐਮ ਅਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 118469 ਵੋਟਾਂ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 74497 ਵੋਟਾਂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 65222 ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 21818 ਵੋਟਾਂ ਮਿਲੀਆਂ ਹਨ।
By : Dr. Pardeep singh
ਜਲੰਧਰ: ਜਲੰਧਰ ਸੀਟ 'ਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਸਾਬਕਾ ਸੀਐਮ ਅਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 118469 ਵੋਟਾਂ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 74497 ਵੋਟਾਂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 65222 ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 21818 ਵੋਟਾਂ ਮਿਲੀਆਂ ਹਨ।
ਜਲੰਧਰ ਸੀਟ 'ਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਸਾਬਕਾ ਸੀਐਮ ਅਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 118469 ਵੋਟਾਂ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 74497 ਵੋਟਾਂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 65222 ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 21818 ਵੋਟਾਂ ਮਿਲੀਆਂ ਹਨ।ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ। ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ।ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਹੈ। ਜਿਸ ਵਿੱਚ 800 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 1000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਜਲੰਧਰ ਤੋਂ ਅਪਡੇਟ
ਚਰਨਜੀਤ ਸਿੰਘ ਚੰਨੀ-118469 ਵੋਟਾਂ --43972 ਵੋਟਾਂ ਨਾਲ ਅੱਗੇ
ਪਵਨ ਕੁਮਾਰ ਟੀਨੂੰ --65222
ਸੁਸ਼ੀਲ ਕੁਮਾਰ ਰਿੰਕੂ -74497
ਮਹਿੰਦਰ ਸਿੰਘ ਕੇਪੀ -21819