Begin typing your search above and press return to search.

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 23 IPS ਅਫਸਰਾਂ ਅਤੇ 4 PPS ਅਫਸਰਾਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। 23 ਆਈਪੀਐਸ ਅਧਿਕਾਰੀਆਂ ਅਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ 14 ਜ਼ਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਗਏ ਹਨ। ਇਹ ਤਬਾਦਲੇ ਲੋਕ ਸਭਾ ਚੋਣਾਂ ਤੋਂ ਬਾਅਦ ਹੋਏ ਹਨ।

ਪੰਜਾਬ ਪੁਲਿਸ ਚ ਵੱਡਾ ਫੇਰਬਦਲ, 23 IPS ਅਫਸਰਾਂ ਅਤੇ 4 PPS ਅਫਸਰਾਂ ਦੇ ਤਬਾਦਲੇ
X

Dr. Pardeep singhBy : Dr. Pardeep singh

  |  2 Aug 2024 7:19 AM GMT

  • whatsapp
  • Telegram

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। 23 ਆਈਪੀਐਸ ਅਧਿਕਾਰੀਆਂ ਅਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ 14 ਜ਼ਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਗਏ ਹਨ। ਇਹ ਤਬਾਦਲੇ ਲੋਕ ਸਭਾ ਚੋਣਾਂ ਤੋਂ ਬਾਅਦ ਹੋਏ ਹਨ

ਪੰਜਾਬ ਸਰਕਾਰ ਨੇ ਕਈ ਜ਼ਿਲ੍ਹਿਆਂ ਦੇ ਐਸਐਸਪੀ ਬਦਲ ਦਿੱਤੇ ਹਨ। ਇਨ੍ਹਾਂ ਵਿੱਚ ਮੋਹਾਲੀ, ਪਟਿਆਲਾ, ਬਠਿੰਡਾ, ਫਾਜ਼ਿਲਕਾ, ਮਾਨਸਾ, ਮੋਗਾ, ਮਾਲੇਕੋਟਲਾ, ਪਠਾਨਕੋਟ, ਮੁਕਤਸਰ, ਫਰੀਦਕੋਟ, ਤਰਨਤਾਰਨ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਜਲੰਧਰ ਦਿਹਾਤੀ ਸ਼ਾਮਲ ਹਨ।




Next Story
ਤਾਜ਼ਾ ਖਬਰਾਂ
Share it