Begin typing your search above and press return to search.

ਸੁਰਿੰਦਰ ਕੰਬੋਜ 'ਤੇ ਚੋਣ ਕਮਿਸ਼ਨ ਨੇ ਕੀਤਾ ਮਾਮਲਾ ਦਰਜ, ਵੋਟ ਪਾਉਣ ਵੇਲੇ ਬਣਾਈ ਸੀ ਵੀਡੀਓ

ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਕੰਬੋਜ ਨੇ ਵੋਟ ਪਾਉਂਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਕੰਬੋਜ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਸੁਰਿੰਦਰ ਕੰਬੋਜ ਤੇ ਚੋਣ ਕਮਿਸ਼ਨ ਨੇ ਕੀਤਾ ਮਾਮਲਾ ਦਰਜ, ਵੋਟ ਪਾਉਣ ਵੇਲੇ ਬਣਾਈ ਸੀ ਵੀਡੀਓ
X

Dr. Pardeep singhBy : Dr. Pardeep singh

  |  1 Jun 2024 7:49 AM GMT

  • whatsapp
  • Telegram

ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਕੰਬੋਜ ਨੇ ਵੋਟ ਪਾਉਂਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਕੰਬੋਜ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਚੋਣ ਕਮਿਸ਼ਨ ਨੇ ਹਦਾਇਤਾਂ ਜਾਰੀ ਕੀਤੀਆ ਸਨ ਵੋਟਿੰਗ ਵਾਲੇ ਦਿਨ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਉੱਤੇ ਮਾਮਲਾ ਦਰਜ ਕਰ ਲਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਵੋਟ ਪਾਉਂਦੇ ਦੀ ਵੀਡੀਓ ਨਹੀਂ ਬਣਾ ਸਕਦੇ। ਹੁਣ ਵੋਟਿੰਗ ਤੋਂ ਬਾਅਦ ਹੀ ਪਤਾ ਲੱਗੇਗਾ ਇਨ੍ਹਾਂ ਉੱਤੇ ਕੀ ਕਾਰਵਾਈ ਹੋਵੇਗੀ।

ਅਪਡੇਟ ਜਾਰੀ ..ਸੁਰਿੰਦਰ ਕੰਬੋਜ 'ਤੇ ਚੋਣ ਕਮਿਸ਼ਨ ਨੇ ਕੀਤਾ ਮਾਮਲਾ ਦਰਜ, ਵੋਟ ਪਾਉਣ ਵੇਲੇ ਬਣਾਈ ਸੀ ਵੀਡੀਓ

Next Story
ਤਾਜ਼ਾ ਖਬਰਾਂ
Share it