Begin typing your search above and press return to search.

ਡਿਪੋਰਟ ਹੋਏ ਲੋਕਾਂ ਨੂੰ ਲੈ ਕੇ ਅੰਮ੍ਰਿਤਸਰ ਪੁੱਜਾ ਜਹਾਜ਼!

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਨੂੰ ਲੈ ਕੇ ਅਮਰੀਕੀ ਹਵਾਈ ਫ਼ੌਜ ਦਾ ਜਹਾਜ਼ ਭਾਰਤ ਪਹੁੰਚ ਗਿਆ ਹੈ। ਜਾਣਕਾਰੀ ਅਨੁਸਾਰ ਜਹਾਜ਼ ਨੂੰ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਅਮਰੀਕਾ ਤੋਂ 205 ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਰਿਹਾ ਹੈ,

ਡਿਪੋਰਟ ਹੋਏ ਲੋਕਾਂ ਨੂੰ ਲੈ ਕੇ ਅੰਮ੍ਰਿਤਸਰ ਪੁੱਜਾ ਜਹਾਜ਼!
X

Makhan shahBy : Makhan shah

  |  5 Feb 2025 1:43 PM IST

  • whatsapp
  • Telegram

ਅੰਮ੍ਰਿਤਸਰ : ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਨੂੰ ਲੈ ਕੇ ਅਮਰੀਕੀ ਹਵਾਈ ਫ਼ੌਜ ਦਾ ਜਹਾਜ਼ ਭਾਰਤ ਪਹੁੰਚ ਗਿਆ ਹੈ। ਜਾਣਕਾਰੀ ਅਨੁਸਾਰ ਜਹਾਜ਼ ਨੂੰ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਅਮਰੀਕਾ ਤੋਂ 205 ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਰਿਹਾ ਹੈ, ਜਿਸ ਦੌਰਾਨ 104 ਭਾਰਤੀਆਂ ਦੀ ਲਿਸਟ ਜਾਰੀ ਕੀਤੀ ਗਈ ਐ, ਜਿਸ ਵਿਚ ਅਮਰੀਕਾ ਤੋਂ ਕੱਢੇ ਪੰਜਾਬੀਆਂ ਦੇ ਨਾਂ ਆਏ ਸਾਹਮਣੇ 30 ਲੋਕ ਪੰਜਾਬ ਦੇ, 2 ਚੰਡੀਗੜ੍ਹ ਦੇ, 33 ਹਰਿਆਣਾ ਦੇ, 33 ਗੁਜਰਾਤ ਦੇ, 3 ਮਹਾਰਾਸ਼ਟਰ ਦੇ ਅਤੇ 3 ਨੌਜਵਾਨ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਦੱਸ ਜਾ ਰਹੇ ਨੇ।

ਜਾਣਕਾਰੀ ਅਨੁਸਾਰ ਜਹਾਜ਼ ਵਿਚੋਂ ਉਤਰਦੇ ਸਾਰ ਹੀ ਇਨ੍ਹਾਂ ਲੋਕਾਂ ਕੋਲੋਂ ਲੰਬੀ ਪੁੱਛ ਪੜਤਾਲ ਕੀਤੀ ਜਾਵੇਗੀ, ਜਿਸ ਦੇ ਚਲਦਿਆਂ ਵੱਖ ਵੱਖ ਏਜੰਸੀਆਂ ਦੇ ਵੱਡੇ ਅਧਿਕਾਰੀ ਹਵਾਈ ਅੱਡੇ ’ਤੇ ਪਹੁੰਚ ਚੁੱਕੇ ਹਨ।

Next Story
ਤਾਜ਼ਾ ਖਬਰਾਂ
Share it