Begin typing your search above and press return to search.

Union Budget 2024: ਦੇਸ਼ ਵਿੱਚ ਉੱਚ ਸਿੱਖਿਆ ਲਈ ਮਿਲੇਗਾ 10 ਲੱਖ ਤੱਕ ਦਾ ਲੋਨ

ਖ਼ਜਾਨਾ ਮੰਤਰੀ ਨੇ ਕਿਹਾ ਕਿ ਸਰਕਾਰ ਦੇਸ਼ ਦੇ ਉੱਚ ਵਿੱਦਿਅਕ ਅਦਾਰਿਆਂ ਵਿਚ ਸਿੱਖਿਆ ਲਈ ਵਿੱਤੀ ਸਹਾਇਤਾ ਦੇਵੇਗੀ। ਇਸ ਦਾ ਐਲਾਨ ਵਿੱਤ ਮੰਤਰੀ ਵਲੋਂ ਬਜਟ ਵਿਚ ਕੀਤਾ ਗਿਆ। ਸਿੱਖਿਆ ਕਰਜ਼ਿਆਂ ’ਤੇ, ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਘਰੇਲੂ ਸੰਸਥਾਵਾਂ ਵਿਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ 3 ਫ਼ੀਸਦੀ ਵਿਆਜ ਦਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ

Union Budget 2024: ਦੇਸ਼ ਵਿੱਚ ਉੱਚ ਸਿੱਖਿਆ ਲਈ ਮਿਲੇਗਾ 10 ਲੱਖ ਤੱਕ ਦਾ ਲੋਨ
X

Dr. Pardeep singhBy : Dr. Pardeep singh

  |  23 July 2024 12:11 PM IST

  • whatsapp
  • Telegram

Union Budget 2024 by Nirmala Sitharaman for education: ਬਜਟ ਪੇਸ਼ ਕਰਦਿਆਂ ਖ਼ਜਾਨਾ ਮੰਤਰੀ ਨੇ ਕਿਹਾ ਕਿ ਸਰਕਾਰ ਦੇਸ਼ ਦੇ ਉੱਚ ਵਿੱਦਿਅਕ ਅਦਾਰਿਆਂ ਵਿਚ ਸਿੱਖਿਆ ਲਈ ਵਿੱਤੀ ਸਹਾਇਤਾ ਦੇਵੇਗੀ। ਇਸ ਦਾ ਐਲਾਨ ਵਿੱਤ ਮੰਤਰੀ ਵਲੋਂ ਬਜਟ ਵਿਚ ਕੀਤਾ ਗਿਆ। ਸਿੱਖਿਆ ਕਰਜ਼ਿਆਂ ’ਤੇ, ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਘਰੇਲੂ ਸੰਸਥਾਵਾਂ ਵਿਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ 3 ਫ਼ੀਸਦੀ ਵਿਆਜ ਦਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ ਅਤੇ ਇਸ ਦਾ ਲਾਭ ਇਕ ਸਾਲ ਵਿਚ ਇਕ ਲੱਖ ਵਿਦਿਆਰਥੀਆਂ ਨੂੰ ਮਿਲੇਗਾ।

Next Story
ਤਾਜ਼ਾ ਖਬਰਾਂ
Share it