Begin typing your search above and press return to search.

ਬਲਾਚੌਰ ਤੋਂ ਸਾਬਕਾ ਵਿਧਾਇਕ ਰਾਮ ਕਿਸ਼ਨ ਦਾ ਇੰਤਕਾਲ

ਪੋਜੇਵਾਲ ਸਰਾਂ: ਬਲਾਚੌਰ ਦੇ ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ ਨਹੀਂ ਰਹੇ। ਉਨ੍ਹਾਂ ਆਪਣੇ ਆਖ਼ਰੀ ਸਾਹ ਆਈ. ਵੀ. ਵਾਈ. ਹਸਪਤਾਲ ਨਵਾਂਸ਼ਹਿਰ ਵਿਖੇ 3 ਵਜੇ ਦੇ ਕਰੀਬ ਲਏ। ਰਾਮ ਕਿਸ਼ਨ ਕਟਾਰੀਆ ਦੋ ਵਾਰ ਬਲਾਚੌਰ ਹਲਕੇ ਤੋਂ ਵਿਧਾਇਕ ਰਹੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ 10 ਅਕਤੂਬਰ ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ। ਕਟਾਰੀਆ ਪਿਛਲੇ ਦਿਨਾਂ ਤੋਂ […]

Former Member of Parliament Dhananjai Singh
X

Editor (BS)By : Editor (BS)

  |  7 Oct 2023 11:52 AM IST

  • whatsapp
  • Telegram

ਪੋਜੇਵਾਲ ਸਰਾਂ: ਬਲਾਚੌਰ ਦੇ ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ ਨਹੀਂ ਰਹੇ। ਉਨ੍ਹਾਂ ਆਪਣੇ ਆਖ਼ਰੀ ਸਾਹ ਆਈ. ਵੀ. ਵਾਈ. ਹਸਪਤਾਲ ਨਵਾਂਸ਼ਹਿਰ ਵਿਖੇ 3 ਵਜੇ ਦੇ ਕਰੀਬ ਲਏ। ਰਾਮ ਕਿਸ਼ਨ ਕਟਾਰੀਆ ਦੋ ਵਾਰ ਬਲਾਚੌਰ ਹਲਕੇ ਤੋਂ ਵਿਧਾਇਕ ਰਹੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ 10 ਅਕਤੂਬਰ ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ। ਕਟਾਰੀਆ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।

Next Story
ਤਾਜ਼ਾ ਖਬਰਾਂ
Share it