ਮੱਧ ਪ੍ਰਦੇਸ਼ ‘ਚ ਹਫਤੇ ‘ਚ ਦੂਜਾ ਭੂਚਾਲ

ਮੱਧ ਪ੍ਰਦੇਸ਼ ‘ਚ ਹਫਤੇ ‘ਚ ਦੂਜਾ ਭੂਚਾਲ

ਮੱਧ ਪ੍ਰਦੇਸ਼ : ਭੂਚਾਲ ਐਤਵਾਰ ਦੁਪਹਿਰ 2:33 ਵਜੇ ਆਇਆ। ਮੱਧ ਪ੍ਰਦੇਸ਼ ਦੇ ਸਿੰਗਰੌਲੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨਵੇਂ ਸਾਲ ਦੇ ਜਸ਼ਨ ਦੀ ਤਿਆਰੀ ਕਰ ਰਹੇ ਲੋਕ ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਸਹਿਮ ਗਏ।
ਅਸਲ ਵਿਚ ਮੱਧ ਪ੍ਰਦੇਸ਼ ‘ਚ ਇਕ ਵਾਰ ਫਿਰ ਤੋਂ ਧਰਤੀ ਹਿੱਲ ਗਈ ਹੈ। ਮੱਧ ਪ੍ਰਦੇਸ਼ ‘ਚ 31 ਦਸੰਬਰ ਐਤਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੱਧ ਪ੍ਰਦੇਸ਼ ਦੇ ਸਿੰਗਰੌਲੀ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਦਹਿਸ਼ਤ ਵਿਚ ਸਨ।

ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ 3.6 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ।

ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।ਭੂਚਾਲ ਤੋਂ ਬਾਅਦ ਪ੍ਰਸ਼ਾਸਨ ਵੀ ਅਲਰਟ ਮੋਡ ‘ਤੇ ਆ ਗਿਆ।ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ੍ਹੇ ਮੈਦਾਨ ‘ਚ ਸੁਰੱਖਿਅਤ ਥਾਂ ‘ਤੇ ਚਲੇ ਗਏ।

Related post

Earthquake : ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਘਰਾਂ ‘ਚੋਂ ਬਾਹਰ ਆਏ ਲੋਕ

Earthquake : ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਘਰਾਂ…

ਹਿਮਾਚਲ, 16 ਮਈ, ਪਰਦੀਪ ਸਿੰਘ: ਹਿਮਾਚਲ ਪ੍ਰਦੇਸ਼ ਦੇ ਕਿੰਨਰ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਦਰਜ ਕੀਤੇ ਗਏ ਹਨ। ਭੂਚਾਲ ਸਵੇਰੇ ਕਰੀਬ…
ਤਾਇਵਾਨ ਵਿਚ 6.3 ਤੀਬਰਤਾ ਦਾ ਆਇਆ ਭੂਚਾਲ

ਤਾਇਵਾਨ ਵਿਚ 6.3 ਤੀਬਰਤਾ ਦਾ ਆਇਆ ਭੂਚਾਲ

ਤਾਇਵਾਨ, 23 ਅਪ੍ਰੈਲ, ਨਿਰਮਲ : ਤਾਇਵਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ 6.3 ਤੀਬਰਤਾ ਦਾ ਭੂਚਾਲ ਆਇਆ ਹੈ। ਦੱਸਦੇ…
ਹਿਮਾਚਲ ‘ਚ ਲਗਾਤਾਰ ਦੂਜੇ ਦਿਨ ਭੂਚਾਲ ਦੇ ਝਟਕੇ

ਹਿਮਾਚਲ ‘ਚ ਲਗਾਤਾਰ ਦੂਜੇ ਦਿਨ ਭੂਚਾਲ ਦੇ ਝਟਕੇ

ਮੰਡੀ : ਹਿਮਾਚਲ ‘ਚ ਲਗਾਤਾਰ ਦੂਜੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਡੀ ‘ਚ ਮੰਗਲਵਾਰ (5 ਮਾਰਚ) ਸਵੇਰੇ ਭੂਚਾਲ ਦੇ…