ਹਾਲਾਤ ਵੇਖਦੇ ਹੋਏ ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਦਿੱਤਾ ਅਸਤੀਫੇ

ਹਾਲਾਤ ਵੇਖਦੇ ਹੋਏ ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਦਿੱਤਾ ਅਸਤੀਫੇ

ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣ ਵਿਚ ਹੋਈ ਗੜਬੜੀ ਸਬੰਧੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋ ਰਹੀ ਹੈ ਅਤੇ ਇਸ ਵਕਤ ਹਾਲਤ ਵੇਖਦੇ ਹੋਏ ਚੰਡੀਗੜ੍ਹ ਦੇ ਮੇਅਰ ਨੇ ਅਸਤੀਫ਼ਾ ਦੇ ਦਿੱਤਾ ਹਾਂ। ਮਾਹਰਾਂ ਦਾ ਕਹਿਣਾ ਹੈ ਕਿ ਮੇਅਰ ਨੂੰ ਇਹ ਆਭਾਸ ਹੋ ਗਿਆ ਹੋਵੇਗਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਉਸ ਵਿਰੁਧ ਹੀ ਆਵੇਗਾ ਅਤੇ ਇਸੇ ਲਈ ਮੌਕੇ ਦੀ ਨਜ਼ਾਕਤ ਨੂੰ ਵੇਖਦੇ ਹੋਏ ਮੇਅਰ ਨੇ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਹੈ।
ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਆਪਣੇ ਅਸਤੀਫੇ ‘ਚ ਕਿਹਾ, ‘ਮੈਂ ਅਤੇ ਸਾਡੀ ਪਾਰਟੀ ਲੋਕਤੰਤਰੀ ਪਰੰਪਰਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕਿਸੇ ਵੀ ਅਹੁਦੇ ਦੀ ਕੁਰਬਾਨੀ ਦੇਣ ਲਈ ਤਿਆਰ ਹਾਂ।

ਭਾਰਤੀ ਜਨਤਾ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ ਹੋਣ ਦੇ ਨਾਤੇ ਅਤੇ ਵਿਰੋਧੀ ਧਿਰ ਦੀ ਭੈੜੀ ਮੁਹਿੰਮ ਦਾ ਪਰਦਾਫਾਸ਼ ਕਰਨ ਲਈ ਮੈਂ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।

Related post

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ ਜੂਸ

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਗਰਮੀਆਂ ਦੇ ਮੌਸਮ ਵਿੱਚ ਕੜਕਦੀ ਧੁੱਪ ਸਰੀਰ ਵਿਚੋਂ ਊਰਜਾ ਨੂੰ ਖਤਮ ਕਰ ਦਿੰਦੀ ਹੈ। ਖਾਸ ਤੌਰ…
HIV ਪਾਜ਼ੀਟਿਵ ਮਹਿਲਾ ਨੇ 200 ਲੋਕਾਂ ਨਾਲ ਬਣਾਇਆ ਸਬੰਧ, ਹੁਣ ਪੁਲਿਸ ਕਰ ਰਹੀ ਭਾਲ

HIV ਪਾਜ਼ੀਟਿਵ ਮਹਿਲਾ ਨੇ 200 ਲੋਕਾਂ ਨਾਲ ਬਣਾਇਆ ਸਬੰਧ,…

ਅਮਰੀਕਾ, 20 ਮਈ, ਪਰਦੀਪ ਸਿੰਘ: ਅਮਰੀਕਾ ਵਿੱਚ ਸੈਕਸ ਵਰਕਰ ਕਥਿਤ ਤੌਰ ਉੱਤੇ ਐੱਚਆਈਵੀ ਪਾਜ਼ੀਟਿਵ ਹੈ ਜਿਸ ਨੇ 200 ਲੋਕਾਂ ਨਾਲ ਸਰੀਰਕ…
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

ਟੋਰਾਂਟੋ, 20 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਐਤਵਾਰ…