Begin typing your search above and press return to search.

ਪੰਜਾਬ 'ਚ ਭਲਕੇ ਅੱਧੇ ਦਿਨ ਲਈ ਖੁੱਲ੍ਹਣਗੇ ਸੇਵਾ ਕੇਂਦਰ

ਮੋਹਾਲੀ : ਪੰਜਾਬ ਵਿੱਚ ਦੁਸਹਿਰੇ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 24 ਅਕਤੂਬਰ ਨੂੰ […]

ਪੰਜਾਬ ਚ ਭਲਕੇ ਅੱਧੇ ਦਿਨ ਲਈ ਖੁੱਲ੍ਹਣਗੇ ਸੇਵਾ ਕੇਂਦਰ
X

Editor (BS)By : Editor (BS)

  |  23 Oct 2023 1:36 PM IST

  • whatsapp
  • Telegram

ਮੋਹਾਲੀ : ਪੰਜਾਬ ਵਿੱਚ ਦੁਸਹਿਰੇ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 24 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿੱਚ ਜਾ ਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਬਾਕੀ ਦਿਨਾਂ ਵਿੱਚ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ।

Next Story
ਤਾਜ਼ਾ ਖਬਰਾਂ
Share it