Begin typing your search above and press return to search.

ਐਸਜੀਪੀਸੀ ਚੋਣਾਂ : ਅਕਾਲੀਆਂ ਨੇ ਧਾਮੀ ਨੂੰ ਮੁੜ ਥਾਪਿਆ ਉਮੀਦਵਾਰ

ਅੰਮ੍ਰਿਤਸਰ, (ਹਮਦਰਦ ਨਿਊਜ਼ ਸਰਵਿਸ) : ਐਸਜੀਪੀਸੀ ਯਾਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਲਕੇ 8 ਨਵੰਬਰ ਨੂੰ ਨਵਾਂ ਪ੍ਰਧਾਨ ਮਿਲਣ ਜਾ ਰਿਹਾ ਹੈ। ਅੱਜ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਅਹੁਦੇ ਲਈ ਦੁਬਾਰਾ ਆਪਣਾ ਉਮੀਦਵਾਰ ਥਾਪ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ਦਾ ਐਲਾਨ ਕਰ ਦਿੱਤਾ। ਉੱਧਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ […]

SGPC Elections : Harjinder Singh Dhami
X

Editor EditorBy : Editor Editor

  |  7 Nov 2023 7:22 AM IST

  • whatsapp
  • Telegram

ਅੰਮ੍ਰਿਤਸਰ, (ਹਮਦਰਦ ਨਿਊਜ਼ ਸਰਵਿਸ) : ਐਸਜੀਪੀਸੀ ਯਾਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਲਕੇ 8 ਨਵੰਬਰ ਨੂੰ ਨਵਾਂ ਪ੍ਰਧਾਨ ਮਿਲਣ ਜਾ ਰਿਹਾ ਹੈ। ਅੱਜ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਅਹੁਦੇ ਲਈ ਦੁਬਾਰਾ ਆਪਣਾ ਉਮੀਦਵਾਰ ਥਾਪ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ਦਾ ਐਲਾਨ ਕਰ ਦਿੱਤਾ।

ਉੱਧਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਵੀ ਬੀਬੀ ਜਗੀਰ ਕੌਰ ਸਣੇ ਹੋਰ ਸਾਥੀਆਂ ਨਾਲ ਮੀਟਿੰਗ ਕਰਨ ਉਪਰੰਤ ਅੱਜ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ।

Next Story
ਤਾਜ਼ਾ ਖਬਰਾਂ
Share it