ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰ ਐਲਾਨੇ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰ ਐਲਾਨੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੰਜਾਬ ਹੀ ਨਹੀਂ, ਹੋਰ ਸੂਬਿਆਂ ਤੋਂ ਵੀ ਚੋਣਾਂ ਲੜੇਗਾ । ਜਾਰੀ ਕੀਤੀ ਸੂਚੀ ਅਨੁਸਾਰ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਵਿਚ ਲੋਕ ਸਭਾ ਚੋਣ ਲੜੇਗੀ।

ਉਮੀਦਵਾਰਾਂ ਦੇ ਨਾਮ : ਸੰਗਰੂਰ ਹਲਕੇ ਤੋ ਸਿਮਰਨਜੀਤ ਸਿੰਘ ਮਾਨ, ਪਟਿਆਲਾ ਤੋਂ ਪ੍ਰੋ ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫ਼ਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ, ਕਰਨਾਲ ਤੋਂ ਹਰਜੀਤ ਸਿੰਘ ਵਿਰਕ ਅਤੇ ਕੁਰੂਕਸ਼ੇਤਰ ਤੋਂ ਖ਼ਜ਼ਾਨ ਸਿੰਘ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਨਿਰਮਲ ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)- ਬੀਤੀ ਰਾਤ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਇੱਕ ਕਾਰ ਸੜਕ ਹਾਦਸੇ ਚ’ ਭਾਰਤ ਦੇ ਕੇਰਲਾ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…