Begin typing your search above and press return to search.

ਸਮਗੱਲਰਾਂ ਨੇ ਪੁਲਿਸ 'ਤੇ ਚਾੜ੍ਹ ਦਿੱਤੀ ਗੱਡੀ

ਸਮਾਣਾ : ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਉਪਰੰਤ ਨਸ਼ਾ-ਸਮੱਗਲਰ ਗੱਡੀ ਲੈ ਕੇ ਫਰਾਰ ਹੋ ਗਏ। ਅਸਲ ਵਿਚ CIA ਸਟਾਫ ਸਮਾਣਾ ਵੱਲੋਂ ਨਸ਼ਾ-ਸਮੱਗਲਰਾਂ ਨੂੰ ਕਾਬੂ ਕਰਨ ਲਈ ਵਿਛਾਏ ਗਏ ਜਾਲ ਤਹਿਤ ਜਦੋਂ ਸ਼ਹਿਰ ਦੇ ਪਟਿਆਲਾ ਬਾਈਪਾਸ ’ਤੇ ਅਨਾਜ ਮੰਡੀ ਦੇ 11 ਕਿੱਲਿਆਂ ਵਾਲੀ ਥਾਂ ’ਤੇ ਛਾਪੇਮਾਰੀ ਕੀਤੀ ਤਾਂ ਸਮੱਗਲਰਾਂ ਨੂੰ ਪੁਲਿਸ ਦੇ ਆਉਣ ਦੀ ਭਿਣਕ ਪੈ […]

ਸਮਗੱਲਰਾਂ ਨੇ ਪੁਲਿਸ ਤੇ ਚਾੜ੍ਹ ਦਿੱਤੀ ਗੱਡੀ
X

Editor (BS)By : Editor (BS)

  |  5 Sept 2023 3:06 AM IST

  • whatsapp
  • Telegram

ਸਮਾਣਾ : ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਉਪਰੰਤ ਨਸ਼ਾ-ਸਮੱਗਲਰ ਗੱਡੀ ਲੈ ਕੇ ਫਰਾਰ ਹੋ ਗਏ। ਅਸਲ ਵਿਚ CIA ਸਟਾਫ ਸਮਾਣਾ ਵੱਲੋਂ ਨਸ਼ਾ-ਸਮੱਗਲਰਾਂ ਨੂੰ ਕਾਬੂ ਕਰਨ ਲਈ ਵਿਛਾਏ ਗਏ ਜਾਲ ਤਹਿਤ ਜਦੋਂ ਸ਼ਹਿਰ ਦੇ ਪਟਿਆਲਾ ਬਾਈਪਾਸ ’ਤੇ ਅਨਾਜ ਮੰਡੀ ਦੇ 11 ਕਿੱਲਿਆਂ ਵਾਲੀ ਥਾਂ ’ਤੇ ਛਾਪੇਮਾਰੀ ਕੀਤੀ ਤਾਂ ਸਮੱਗਲਰਾਂ ਨੂੰ ਪੁਲਿਸ ਦੇ ਆਉਣ ਦੀ ਭਿਣਕ ਪੈ ਗਈ। ਇਸ ਦੌਰਾਨ ਸਮੱਗਲਰਾਂ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਪਿੱਛਾ ਕਰਨ ’ਤੇ ਉਨ੍ਹਾਂ ਦੀ ਗੱਡੀ ਬਿਜਲੀ ਦੇ ਖੰਭੇ ’ਚ ਵੱਜ ਗਈ, ਜਿਸ ਮਗਰੋਂ ਉਨ੍ਹਾਂ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਸਮੱਗਲਰਾਂ ਨੇ ਥਾਰ ਗੱਡੀ ਪੁਲਿਸ ਮੁਲਾਜ਼ਮ ਉਤੇ ਚੜ੍ਹਾ ਦਿੱਤੀ ਜਿਸ ਕਾਰਨ ਪੁਲਿਸ ਮੁਲਾਜ਼ਮ ਦੀ ਲੱਤ ਅਤੇ ਬਾਹ ਟੁੱਟ ਗਈ। ਇਸ ਮਗਰੋਂ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਹੈ।

Next Story
ਤਾਜ਼ਾ ਖਬਰਾਂ
Share it