ਸੁਖਬੀਰ ਬਾਦਲ ਨੇ ਹਲਕਿਆਂ ਦੇ ਇੰਚਾਰਜ ਐਲਾਨੇ

ਸੁਖਬੀਰ ਬਾਦਲ ਨੇ ਹਲਕਿਆਂ ਦੇ ਇੰਚਾਰਜ ਐਲਾਨੇ

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਚੋਣਾਂ ਲਈ ਸੰਸਦੀ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਖਡੂਰ ਸਾਹਿਬ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਹਲਕੇ ਤੋਂ ਇੰਚਾਰਜ ਲਾਇਆ ਗਿਆ ਹੈ। ਇਸ ਤੋਂ ਇਲਾਵਾ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ, ਗੁਲਜ਼ਾਰ ਸਿੰਘ ਰਣੀਕੇ ਨੂੰ ਗੁਰਦਾਸਪੁਰ ਤੋਂ, ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਜਲੰਧਰ ਤੋਂ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਆਨੰਦਪੁਰ ਸਾਹਿਬ ਤੋਂ, ਜਨਮੇਜਾ ਸਿੰਘ ਸੇਖੋ ਨੂੰ ਫਿਰੋਜ਼ਪੁਰ ਤੋਂ, ਸਿਕੰਦਰ ਸਿੰਘ ਮਲੂਕਾ ਨੂੰ ਫਰੀਦਕੋਟ ਤੋਂ ਤੇ ਇਕਬਾਲ ਸਿੰਘ ਝੂੰਦਾਂ ਨੂੰ ਸੰਗਰੂਰ ਤੋਂ ਚੋਣ ਪ੍ਰਚਾਰ ਲਈ ਹਲਕਾ ਇੰਚਾਰਜ ਲਾਇਆ ਗਿਆ ਹੈ।

Related post

ਸੁਖਬੀਰ ਬਾਦਲ ਨੇ ਕਾਂਗਰਸੀ ਤੇ ਆਪ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ’ਚ ਸ਼ਾਮਲ ਕਰਵਾਇਆ

ਸੁਖਬੀਰ ਬਾਦਲ ਨੇ ਕਾਂਗਰਸੀ ਤੇ ਆਪ ਵਰਕਰਾਂ ਨੂੰ ਸ਼੍ਰੋਮਣੀ…

ਚੰਡੀਗੜ੍ਹ, 18 ਮਈ, ਨਿਰਮਲ : ਜਲੰਧਰ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਕਾਂਗਰਸੀ ਅਤੇ ਆਪ…
Sukhbir Badal News : ਪੰਜਾਬੀਓ ਦਿੱਲੀ ਵਾਲੀ ਪਾਰਟੀਆਂ ਤੋਂ ਸੁਚੇਤ ਰਹੋ : ਸੁਖਬੀਰ

Sukhbir Badal News : ਪੰਜਾਬੀਓ ਦਿੱਲੀ ਵਾਲੀ ਪਾਰਟੀਆਂ ਤੋਂ…

ਮੁਹਾਲੀ, 19 ਅਪ੍ਰੈਲ, ਨਿਰਮਲ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਿਨਾਂ ਨਾਂ ਲਏ ਭਾਜਪਾ ਅਤੇ ਹੋਰ…
ਵਿਜੇ ਸਾਂਪਲਾ ਵਲੋਂ ਸੁਖਬੀਰ ਬਾਦਲ ਨਾਲ ਗੁਪਤ ਮੁਲਾਕਾਤ

ਵਿਜੇ ਸਾਂਪਲਾ ਵਲੋਂ ਸੁਖਬੀਰ ਬਾਦਲ ਨਾਲ ਗੁਪਤ ਮੁਲਾਕਾਤ

ਅੰਮ੍ਰਿਤਸਰ, 19 ਅਪ੍ਰੈਲ, ਨਿਰਮਲ : ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਸਾਬਕਾ…