Begin typing your search above and press return to search.
ਸੁਖਪਾਲ ਖਹਿਰਾ ਨੂੰ ਮਿਲੀ ਵੱਡੀ ਰਾਹਤ
ਚੰਡੀਗੜ੍ਹ : ਈਡੀ ਵੱਲੋਂ ਸੁਖਪਾਲ ਖਹਿਰਾ 'ਤੇ NDPS ਐਕਟ ਤਹਿਤ ਮਨੀ ਲਾਂਡਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਕਾਰਨ ਸੁਖਪਾਲ ਖਹਿਰਾ ਨੂੰ ਜੇਲ੍ਹ ਵਿੱਚ ਜਾਣਾ ਪਿਆ ਸੀ। ਹੁਣ ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਖਪਾਲ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) […]
By : Editor (BS)
ਚੰਡੀਗੜ੍ਹ : ਈਡੀ ਵੱਲੋਂ ਸੁਖਪਾਲ ਖਹਿਰਾ 'ਤੇ NDPS ਐਕਟ ਤਹਿਤ ਮਨੀ ਲਾਂਡਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਕਾਰਨ ਸੁਖਪਾਲ ਖਹਿਰਾ ਨੂੰ ਜੇਲ੍ਹ ਵਿੱਚ ਜਾਣਾ ਪਿਆ ਸੀ। ਹੁਣ ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਖਪਾਲ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ। ਹਾਈ ਕੋਰਟ ਨੇ ਈਡੀ ਤੋਂ ਇਹ ਵੀ ਪੁੱਛਿਆ ਹੈ ਕਿ ਕਿਉਂ ਨਾ ਉਹ ਖਹਿਰਾ ਵਿਰੁੱਧ ਚੱਲ ਰਹੇ ਮਾਮਲੇ 'ਤੇ ਰੋਕ ਲਗਾ ਦਿੱਤੀ ਜਾਵੇ।
Next Story