ਮੁਸਲਮਾਨਾਂ ਲਈ 4% ਰਾਖਵਾਂਕਰਨ ਖਤਮ ਹੋਵੇਗਾ, ਅਮਿਤ ਸ਼ਾਹ ਦਾ ਐਲਾਨ

ਹੈਦਰਾਬਾਦ : ਤੇਲੰਗਾਨਾ ਵਿੱਚ ਮੁਸਲਮਾਨਾਂ ਨੂੰ ਦਿੱਤਾ ਗਿਆ ਚਾਰ ਫ਼ੀਸਦੀ ਰਾਖਵਾਂਕਰਨ ਖ਼ਤਮ ਕਰ ਦਿੱਤਾ ਜਾਵੇਗਾ ਅਤੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਵਿੱਚ ਵੰਡਿਆ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...