27 Feb 2025 3:28 PM IST
ਜਲੰਧਰ ਪ੍ਰਸ਼ਾਸਨ ਵੱਲੋਂ ਲਾਈਸੈਂਸ ਰੀਨਿਊ ਨਾ ਕਰਵਾਉਣ ਵਾਲੇ 271 ਇਮੀਗ੍ਰੇਸ਼ਨ ਕੰਸਲਟੈਂਟ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਇਸ ਬਾਰੇ ਗੱਲ ਕਰਦੇਆਂ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਹਿਲਾਂ ਸਰਕਾਰ ਵੱਲੋਂ ਇਮੀਗਰੇਸ਼ਨ...