ਨਕਲੀ ਸ਼ਰਾਬ 'ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਸਣੇ 4 ਗ੍ਰਿਫ਼ਤਾਰ

ਮਜੀਠਾ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ ਵਿੱਚ ਬੀਤੀ ਦੇਰ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਲਗਭਗ 14 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭੰਗਾਲੀ, ਧਾਰੀਵਾਲ ਅਤੇ ਮਾਰਦੀ ਕਲਾਂ ਪਿੰਡਾਂ ਦੇ ਵਸਨੀਕ ਹਨ। ਸੂਤਰਾਂ ਅਨੁਸਾਰ ਮਰਨ...