ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, SC ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800...