7 Aug 2025 6:40 PM IST
ਹੁਣ ਸਿਆਸੀ ਗਲਿਆਰਿਆਂ ਵਿਚ ਚਰਚਾ ਚੱਲ ਰਹੀ ਐ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਹੁਤ ਜਲਦ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਜਾ ਸਕਦਾ ਏ, ਜਿਸ ਦੀਆਂ ਅੰਦਰਖ਼ਾਤੇ ਤਿਆਰੀਆਂ ਵੀ ਸ਼ੁਰੂ ਹੋ ਚੁੱਕੀਆਂ ਨੇ,, ਪਰ ਇਕ ਖ਼ਾਸ ਸਮੇਂ ਦਾ ਇੰਤਜ਼ਾਰ...