ਹੁਸ਼ਿਆਰਪੁਰ ‘ਚ ਚੱਲ ਰਿਹਾ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ

ਭਗਵੰਤ ਮਾਨ ਸਰਕਾਰ ਵੱਲੋਂ ਲੱਖ ਕੋਸ਼ਿਸ਼ਾਂ ਕਰਨ ਮਗਰੋਂ ਵੀ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਨੂੰ ਨੱਥ ਨਹੀਂ ਪੈ ਰਹੀ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਨਾਜਾਇਜ਼ ਮਾਈਨਿੰਗ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਤਾਜਾ ਮਾਮਲਾ...