ਜੰਮੂ-ਕਸ਼ਮੀਰ ਦੇ ਡੋਡਾ ਅਤੇ ਕਿਸ਼ਤਵਾੜ 'ਚ ਮੁੜ ਫਟਿਆ ਬੱਦਲ, ਆ ਗਿਆ ਹੜ੍ਹ

ਦੇਸ਼ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਦੇਸ਼ ਦੇ ਵੱਖ ਵੱਖ ਸ਼ਹਿਰਾਂ ਵਿੱਚ ਮਾੜੇ ਹਾਲ ਨਜ਼ਰ ਆ ਰਹੇ ਹਨ । ਹੁਣ ਤਾਜ਼ਾ ਖਬਰ ਜੰਮੂ-ਕਸ਼ਮੀਰ ਦੇ ਡੋਡਾ ਅਤੇ ਕਿਸ਼ਤਵਾੜ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ...