ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਖੋਲ੍ਹਿਆ ਜਾਵੇ- ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਆਖਿਆ ਹੈ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਸੁਖਾਵਾਂ ਹੋ ਰਿਹਾ ਹੈ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ...