26 March 2025 7:41 PM IST
ਬਰਨਾਲਾ ਦੇ ਪਿੰਡ ਕੁੱਬੇ ਵਿੱਚ ਪਰਿਵਾਰਕ ਝਗੜੇ ਤੋਂ ਤੰਗ ਆ ਕੇ ਇੱਕ ਵਿਆਹੁਤਾ ਨੇ ਆਪਣੀ 5 ਸਾਲਾ ਧੀ ਸਮੇਤ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਬਾਰੇ ਆਸ-ਪਾਸ ਦੇ ਲੋਕਾਂ ਨੂੰ ਪਤਾ ਲੱਗਾ ਅਤੇ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਦੋਵਾਂ ਨੂੰ ਬਾਹਰ ਕੱਢਿਆ। ...