ਪਾਕਿਸਤਾਨੀ ਜਾਸੂਸ ਜੋਤੀ ਮਲਹੋਤਰਾ ਦੇ ਵਕੀਲ ਦਾ ਵੱਡਾ ਦਾਅਵਾ

ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਸੋਮਵਾਰ ਨੂੰ ਸਖ਼ਤ ਸੁਰੱਖਿਆ ਵਿਚਕਾਰ ਹਿਸਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੋਤੀ ਮਲਹੋਤਰਾ ਲਗਭਗ ਦੋ ਘੰਟੇ ਅਦਾਲਤ ਵਿੱਚ ਰਹੀ। ਹਿਸਾਰ ਅਦਾਲਤ ਵਿੱਚ ਉਸਦੀ ਅਗਲੀ...