17 Jun 2025 4:17 PM IST
ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਸੁਖਬੀਰ ਧੜੇ ਵਲੋਂ ਲਗਾਤਾਰ ਕੀਤੇ ਜਾ ਰਹੇ ਸਿਆਸੀ ਕੂੜ ਪ੍ਰਚਾਰ ਤੇ ਤਿੱਖਾ ਹਮਲਾ ਕੀਤਾ ਹੈ। ਸਾਬਕਾ ਮੰਤਰੀ ਸਰਦਾਰ ਰੱਖੜਾ ਨੇ ਕਿਹਾ ਕਿ, ਸੁਖਬੀਰ ਬਾਦਲ ਦੀ ਅਗਵਾਈ ਹੇਠ ਲਗਾਤਾਰ ਪੰਜ ਵੱਡੀਆਂ ਜਮਾਨਤ...