ਸਰਹਿੰਦ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਸਾਲਾ ਬੱਚੇ ਦੀ ਮੌਤ

ਫਤਿਹਗੜ੍ਹ ਸਾਹਿਬ ਵਿਖੇ ਰੇਲਵੇ ਰੋਡ ਤੋਂ ਨੈਸ਼ਨਲ ਹਾਈਵੇਅ ਸਰਵਿਸ ਰੋਡ ’ਤੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਟਰੱਕ ਅਤੇ ਆਟੋ ਵਿਚਾਲੇ ਆਹਮੋ ਸਾਹਮਣੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਇਕ ਛੇ ਸਾਲਾ ਬੱਚੇ ਦੀ ਮੌਤ ਹੋ ਗਈ...