12 Aug 2025 6:33 PM IST
ਬਠਿੰਡਾ ਤੋਂ ਚੰਡੀਗੜ੍ਹ ਨੂੰ ਜਾਣ ਵਾਲੀ ਬੱਸ ਦੇ ਡਰਾਈਵਰ ਦੀ ਲਾਪਰਵਾਹੀ ਭਰੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਬੱਸ ਦਾ ਡਰਾਈਵਰ ਇੱਕ ਹੱਥ ਨਾਲ ਤਾਂ ਬੱਸ ਚਲਾ ਰਿਹਾ ਹੈ ਅਤੇ ਦੂਸਰੇ ਹੱਥ ਨਾਲ ਮੋਬਾਇਲ ਦੇ ਵਿੱਚ ਸੋਸ਼ਲ...