26 Aug 2025 1:15 PM IST
ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਰਕੇ ਜਨ ਜੀਵਨ ਬੁਰੀ ਤਰ੍ਹਾਂ ਦੇ ਨਾਲ ਪ੍ਰਭਾਵਿਤ ਹੋ ਚੁੱਕਾ ਹੈ। ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿੱਚ ਖੜਾ ਵਰਗੇ ਹਾਲਾਤ ਬਣ ਚੁੱਕੇ ਹਨ। ਮਕੋੜਾ ਪੱਤਣ ਰਾਵੀ ਦਰਿਆ ਦੇ ਵਿੱਚ ਪਾਣੀ ਦਾ...