ਪੰਜਾਬ ਦੇ 10 ਲੱਖ ਰਾਸ਼ਣ ਕਾਰਡ ਕੱਟਣਾ ਚਾਹੁੰਦੀ ਭਾਜਪਾ : ਕੁਲਦੀਪ ਧਾਲੀਵਾਲ

ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ 10 ਲੱਖ ਰਾਸ਼ਣ ਕਾਰਡ ਕੱਟਣਾ ਚਾਹੁੰਦੀ ਹੈ, ਤਾਂ ਜੋ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਬਦਨਾਮ ਕੀਤਾ ਜਾ ਸਕੇ। ਇਸ ਗੱਲ ਦਾ ਖੁਲਾਸਾ ਆਮ ਆਦਮੀ ਪਾਰਟੀ ਦੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ...