10 ਸਾਲ ਪਹਿਲਾਂ ਜਰਮਨ ਗਏ ਪੰਜਾਬੀ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, (ਅਮਰੀਕ ਕੁਮਾਰ) : 33 ਸਾਲਾ ਨੌਜਵਾਨ ਅਸ਼ੋਕ ਕੁਮਾਰ 10 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਜਰਮਨ ਗਿਆ ਸੀ, ਜਿੱਥੇ ਪਿਛਲੇ ਦਿਨੀਂ ਉਸ ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ। ਉਹ ਹੁਸ਼ਿਆਰਪੁਰ ਦੇ ਤਲਵਾੜਾ ਬਲਾਕ ’ਚ ਪੈਂਦੇ ਪਿੰਡ...