ਕਰਾਚੀ ਦੇ ਸ਼ਾਪਿੰਗ ਮਾਲ ’ਚ ਲੱਗੀ ਅੱਗ, 11 ਲੋਕਾਂ ਦੀ ਮੌਤ

ਕਰਾਚੀ, 25 ਨਵੰਬਰ : ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਸ਼ਹਿਰ ਕਰਾਚੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਸ਼ਾਪਿੰਗ ਮਾਲ ਵਿਚ ਭਿਆਨਕ ਅੱਗ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਜਦਕਿ 22 ਦੇ ਕਰੀਬ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ,...