9 Dec 2025 6:52 PM IST
ਉਨਟਾਰੀਓ ਦੇ ਘਰਾਂ ਵਿਚ ਡਾਕੇ ਮਾਰਨ, ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ, ਹਥਿਆਰਾਂ ਦੀ ਨੋਕ ’ਤੇ ਕਾਰਾਂ ਖੋਹਣ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਇਕ ਗਿਰੋਹ ਦੇ 13 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਦਿਆਂ ਯਾਰਕ ਰੀਜਨਲ ਪੁਲਿਸ ਵੱਲੋਂ 150...