ਪੰਥ ਰਤਨ ਜਥੇਦਾਰ ਟੌਹੜਾ ਨੂੰ ਸਮਰਪਿਤ 15ਵਾਂ ਟੌਹੜਾ ਕਬੱਡੀ ਕੱਪ ਕਰਵਾਇਆ ਗਿਆ

ਨਾਭਾ ਬਲਾਕ ਦੇ ਪਿੰਡ ਟੌਹੜਾ ਵਿਖੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ ਨੂੰ ਸਮਰਪਿਤ 15ਵਾਂ ਟੌਹੜਾ ਕਬੱਡੀ ਕੱਪ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਵੱਲੋਂ ਕਰਵਾਇਆ ਗਿਆ। ਇਸ ਕਬੱਡੀ ਟੂਰਨਾਮੈਂਟ ਵਿੱਚ...