ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਪੰਜਾਬ ਤਿਆਰ : ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਤਹਿਤ ਪੰਜਾਬ ਜਲਦੀ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ...