28 July 2025 4:09 PM IST
ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਬਕਾ ਐਸਪੀ ਪਰਮਜੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਅਤੇ ਉਸਨੂੰ 10 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ...