14 April 2025 5:53 PM IST
ਕੈਨੇਡਾ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਨੂੰ ਨਾਜ਼ੁਕ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।