4 Jan 2024 8:12 AM IST
ਨਿਊ ਯਾਰਕ, 4 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਫਰਜ਼ੀ ਡਾਕੇ ਮਾਰਨ ਅਤੇ ਇੰਮੀਗ੍ਰੇਸ਼ਨ ਧੋਖਾਧੜੀ ਦੇ ਮਾਮਲੇ ਵਿਚ ਦੋ ਭਾਰਤੀਆਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। ਅਦਾਲਤੀ ਦਸਤਾਵੇਜ਼ਾਂ ਵਿਚ ਦੋਹਾਂ ਦੀ ਸ਼ਨਾਖਤ 36 ਸਾਲ ਦੇ ਰਾਮਭਾਈ ਪਟੇਲ ਅਤੇ...