ਆਸਟੇ੍ਰਲੀਆ ਦੀ ਅੰਡਰ-19 ਕ੍ਰਿਕਟ ਟੀਮ ਵਿਚ 2 ਪੰਜਾਬੀ ਸ਼ਾਮਲ

ਸਿਡਨੀ, 15 ਦਸੰਬਰ, ਨਿਰਮਲ : ਆਸਟਰੇਲੀਆ ਦੇ ਯੂਥ ਸਿਲੈਕਸ਼ਨ ਪੈਨਲ ਨੇ ਆਗਾਮੀ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿੱਚ ਦੋ ਨੌਜਵਾਨ ਪੰਜਾਬੀ ਸਿੱਖ ਖਿਡਾਰੀਆਂ ਹਰਕੀਰਤ ਬਾਜਵਾ ਅਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ...