ਇਟਲੀ ਅਤੇ ਪੁਰਤਗਾਲ ਵਿਚ 2 ਪੰਜਾਬੀ ਨੌਜਵਾਨਾਂ ਦੀ ਮੌਤ

ਲਾਤੀਨਾ, 23 ਨਵੰਬਰ (ਗੁਰਸ਼ਰਨ ਸਿੰਘ ਸੋਨੀ) : ਇਟਲੀ ਅਤੇ ਪੁਰਤਗਾਲ ਵਿਚ 2 ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਪੁਰਤਗਾਲ ਵਿਚ ਸਾਬਕਾ ਕੌਮੀ ਹਾਕੀ ਖਿਡਾਰੀ ਗੁਰਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਜਦਕਿ...