ਕੈਨੇਡਾ ’ਚ 2 ਹੋਰ ਸਿੱਖਾਂ ਦੀ ਜਾਨ ਨੂੰ ਖਤਰਾ

ਵੈਨਕੂਵਰ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਹਰਦੀਪ ਸਿੰਘ ਨਿੱਜਰ ਕਤਲਕਾਂਡ ਮਗਰੋਂ ਦੋ ਹੋਰ ਕੈਨੇਡੀਅਨ ਸਿੱਖਾਂ ਦੀ ਜਾਨ ਖਤਰੇ ਵਿਚ ਦੱਸੀ ਜਾ ਰਹੀ ਹੈ। ‘ਦਾ ਟੈਲੀਗ੍ਰਾਫ’ ਦੀ ਰਿਪੋਰਟ ਮੁਤਾਬਕ ਰਾਯਲ ਕੈਨੇਡੀਅਨ ਮਾਊਂਟਡ ਪੁਲਿਸ ਵੱਲੋਂ ਦੋਹਾਂ ਸਿੱਖਾਂ...