12 Sept 2023 6:48 AM IST
ਕਾਹਿਰਾ, 12 ਸਤੰਬਰ, ਹ.ਬ. : ਅਫਰੀਕੀ ਦੇਸ਼ ਲੀਬੀਆ ’ਚ ਭਿਆਨਕ ਤੂਫਾਨ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਦੇਸ਼ ਦੇ ਪੂਰਬੀ ਤੱਟੀ ਸ਼ਹਿਰਾਂ ਵਿੱਚ ਹੜ੍ਹਾਂ ਕਾਰਨ ਦੋ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਲਾਪਤਾ ਹਨ।...