SGPC ਦਾ ਬਜਟ 28 ਮਾਰਚ ਨੂੰ ਪੇਸ਼ ਹੋਣ ਦੇ ਆਸਾਰ, ਬਜਟ ਸੈਸ਼ਨ ਦਾ ਐਲਾਨ ਹੋਵੇਗਾ 6 ਮਾਰਚ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲਾਨਾ ਬਜਟ ਪੇਸ਼ ਕਰਨ ਦੀ ਤਰੀਕ ਬਾਰੇ ਫ਼ੈਸਲਾ 6 ਮਾਰਚ ਨੂੰ ਸਵੇਰੇ 11 ਵਜੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਕੀਤਾ ਜਾਵੇਗਾ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ 'ਚ ਹੋਵੇਗੀ